Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ਨਿਕਲੀ ਸ਼ੋਭਾ ਯਾਤਰਾ ਤੇ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਫੁੱਲਾਂ ਦੀ ਵਰਖਾ ਤੇ ਲੰਗਰ ਲਗਾਇਆ

ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ਨਿਕਲੀ ਸ਼ੋਭਾ ਯਾਤਰਾ ਤੇ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਫੁੱਲਾਂ ਦੀ ਵਰਖਾ ਤੇ ਲੰਗਰ ਲਗਾਇਆ

ਜਲੰਧਰ, (ਸੰਜੇ ਸ਼ਰਮਾ)-ਅਖਿਲ ਭਾਰਤੀ ਸ਼੍ਰੀ ਚਤੰਨਿਆ ਗੋਡੀਏ ਮੱਠ ਦੇ ਸ੍ਰੀ ਤੀਰਥ ਗੋਸਵਾਮੀ ਮਹਾਰਾਜ ਜੀ ਦੀ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ਅੱਜ ਜਲੰਧਰ ਸ਼ਹਿਰ ਵਿੱਚ ਇੱਕ ਵਿਸ਼ਾਲ ਰੱਥ ਯਾਤਰਾ ਕੱਢੀ ਗਈ ।ਜਿਸ ਵਿੱਚ ਸੰਗਤਾਂ ਬਹੁਤ ਹੀ ਉਤਸਾਹ ਨਾਲ ਸ਼ਾਮਿਲ ਹੋਈਆਂ। ਇਹ ਰੱਥ ਯਾਤਰਾ ਪ੍ਰਤਾਪ ਬਾਗ ,ਮੰਦਿਰ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦੀ ਹੋਈ ਪੁਲੀ ਅਲੀ ਮੁਹੱਲਾ ਮੁਹੱਲੇ ਵਿਖੇ ਪਹੁੰਚੀ। ਜਿੱਥੇ ਆਟੋ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹੋਈਆਂ ਸਨ। ਜਿੱਥੇ ਐਸੋਸੀਏਸ਼ਨ ਵੱਲੋਂ ਰੱਥ ਯਾਤਰਾ ਵਿੱਚ ਸ਼ਾਮਿਲ ਸੰਗਤਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵੱਲੋਂ ਵੱਖ-ਵੱਖ ਪਦਾਰਥਾਂ ਜਿਸ ਵਿੱਚ ਜਲਜੀਰਾ ,ਲੱਡੂ ਅਤੇ ਠੰਡੇ ਜਲ ਦੇ ਲੰਗਰ ਲਗਾਏ ਗਏ ਸਨ। ਫੁੱਲਾਂ ਦੀ ਵਰਖਾ ਕਰਨ ਤੇ ਸੰਗਤਾਂ ਨੂੰ ਲੰਗਰ ਵੰਡਣ ਦੀ ਸੇਵਾ ਤਜਿੰਦਰ ਸਿੰਘ ਪਰਦੇਸੀ ,ਹਰਪ੍ਰੀਤ ਸਿੰਘ ਨੀਟੂ ,ਸੁਰੇਸ਼ ਕੁਮਾਰ ,ਸ਼ਾਲੂ ,ਬੋਬੀ ਬਹਲ ,ਆਤਮ ਪ੍ਰਕਾਸ਼ ,ਹਰਪ੍ਰੀਤ ਸਿੰਘ ਸੋਨੂ, ਲੱਕੀ ਸਿੱਕਾ ,ਵਿੱਕੀ ਸਿੱਕਾ, ਬੱਬੂ ਕਾਲੜਾ ,ਸੰਜੀਵ ਕੁਮਾਰ ,ਰੋਹਿਤ ਕਾਲੜਾ, ਡਿੰਪੀ ਆਦਿ ਕਰ ਰਹੇ ਸਨ