Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਲੰਧਰ ਆਦਮਪੁਰ ਰੋਡ ਦਾ ਕੰਮ ਸ਼ੁਰੂ ਕਰਵਾਉਣਗੇ ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ ਵਾਸੀਆਂ ਨੂੰ ਮੁੱਖ ਮੰਤਰੀ ਨੇ ਵੱਡੀ ਸੌਗਾਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਰੋਡ ਦਾ ਨੀਂਹ ਪੱਥਰ ਰੱਖਣਗੇ। ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ।ਨਤੀਜਿਆਂ ਦੇ ਇੱਕ ਹਫਤੇ ਦੇ ਅੰਦਰ ਹੀ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਰਹਿਣਗੇ। ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਆਦਮਪੁਰ ਵਾਲੀ ਸੜਕ ਬਣਾਈ ਜਾਵੇਗੀ।ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ…ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ…

ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ ਜੋ ਕਹਿੰਦੇ ਹਾਂ, ਉਹ ਕਰਦੇ ਹਾਂ…