Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਜਲੰਧਰ: ਲੜਕੀ ਦੇ ਕੇਸ ‘ਚ ਲਾਪਰਵਾਹੀ ਵਰਤਣ ਵਾਲਾ ASI ਮੰਗਤ ਰਾਮ ਬਰਖ਼ਾਸਤ

ਜਲੰਧਰ: ਲੜਕੀ ਦੇ ਕੇਸ ‘ਚ ਲਾਪਰਵਾਹੀ ਵਰਤਣ ਵਾਲਾ ASI ਮੰਗਤ ਰਾਮ ਬਰਖ਼ਾਸਤ

ਜਲੰਧਰ ਵਿਚ ਇਕ 13 ਸਾਲਾ ਲੜਕੀ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਏਐਸਆਈ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬੱਚੀ ਦੇ ਪਰਿਵਾਰ ਨੇ ਮੰਗ ਕੀਤੀ ਸੀ ਕਿ ਏਐਸਆਈ ਅਤੇ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ। ਜਲੰਧਰ ਕੇਸ ਵਿੱਚ ਏਐਸਆਈ ਮੰਗਤ ਰਾਮ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।