Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਜਲੰਧਰ ’ਚ ਗਰਮੀ ਦੇ ਕਾਰਨ ਅਚਾਨਕ ਲੱਗੀ ਕਾਰ ’ਚ ਅੱਗ

ਜਲੰਧਰ, (ਸੰਜੇ ਸ਼ਰਮਾ/ਟਿੰਕੂ ਕੋਮਲ)- ਨਕੋਦਰ ਚੋਂਕ ਨਜਦੀਕ ਅਚਾਨਕ ਸਵਾਰੀ ਬੱਸ ਸਟੈਂਡ ਤੋਂ ਸਵਾਰੀ ਲੈ ਕੇ ਜਾ ਰਹੇ ਕਾਰ ’ਚ ਗਰਮੀ ਦੇ ਕਾਰਨ ਧੁਆ ਨਿਕਲਣਾ ਸ਼ੁਰੂ ਹੋ ਗਿਆ ਜਿਸ ਕਾਰਨ ਗੱਡੀ ਚਾਲਕ ਗੱਡੀ ਖੜ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਪੁਲਿਸ ਨਰਿੰਦਰ ਸਿੰਘ ਏਐਸਆਈ ’ਤੇ ਉਨ੍ਹਾਂ ਦੀ ਟੀਮ ਨੇ ਮਿੱਟੀ ਅਤੇ ਪਾਣੀ ਪਾ ਕੇ ਅੱਗ ਨੂੰ ਜਿਆਦਾ ਵੱਧਣ ਤੋਂ ਰੋਕ ਦਿੱਤਾ ਜਿਸ ਕਾਰਨ ਹਾਦਸਾ ਹੋਣ ’ਤੇ ਕਾਬੂ ਪਾ ਲਿਆ ਗਿਆ। ਜਿਸ ਕਾਰਨ ਕਿਸੇ ਜਾਨੀ ਮਾਲ ਦਾ ਨੁਕਸਾਨ ਤਂ ਬਚਾਓ ਹੋ ਗਿਆ।