ਜਲੰਧਰ ਜ਼ਿਮਨੀ ਚੋਣ ਮਗਰੋਂ ਪੰਜਾਬ ‘ਚ ਬਿਜਲੀ ਦੀਆਂ ਦਰਾਂ ਚ ਵਾਧਾ ਕੀਤਾ ਗਿਆ ਹੈ। PSPCL ਵੱਲੋਂ ਬਿਜਲੀ ਦੀਆਂ ਦਰਾਂ ‘ਚ ਪ੍ਰਤੀ ਯੂਨਿਟ 56 ਪੈਸਿਆਂ ਦਾ ਵਾਧਾ ਕੀਤਾ ਗਿਆ ਹੈ।ਨਵਾਂ ਟੈਰਿਫ 16.05.2023 ਤੋਂ 31.03.2024 ਤੱਕ ਲਾਗੂ ਰਹੇਗਾ ।
ਜਲੰਧਰ ਜ਼ਿਮਨੀ ਚੋਣ ਮਗਰੋਂ ਪੰਜਾਬ ‘ਚ ਬਿਜਲੀ ਹੋਈ ਮਹਿੰਗੀ
- Post author:businesSsKhas
- Post published:May 15, 2023
- Post category:ਪੰਜਾਬ
