Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, 11 ਵਜੇ ਤੱਕ 17.07 % ਹੋਈ ਵੋਟਿੰਗ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਇਸ ਦੌਰਾਨ ਸੀਐਮ ਮਾਨ ਨੇ ਟਵੀਟ ਕਰ ਕਿਹਾ ਕਿ ਜਲੰਧਰ ਲੋਕ ਸਭਾ ਤੋਂ 11:30am ਤੱਕ ਬਹੁਤ ਹੌਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਆ ਰਹੀਆਂ ਨੇ…ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ..ਵੋਟ ਪਾਉਣਾ ਸਭ ਦਾ ਜ਼ਮਹੂਰੀ ਹੱਕ ਹੈ…
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਜ਼ੋਰਦਾਰ ਕੰਮ ਕੀਤਾ ਹੈ। ਲੋਕ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਦਿੱਤੀ ਗਈ ਗਰੰਟੀ ਨੂੰ ਪੂਰਾ ਕਰ ਰਹੇ ਹਨ। ਇਸ ਦੇ ਨਾਲ ਹੀ ਆਪਣੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਪਾਰਟੀ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ।