Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਲੰਧਰ ਜਿਮਨੀ ਚੋਣ ਤੈਅ ਕਰੇਗੀ ਆਪ ਦਾ ਭਵਿੱਖ

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਪਾਰਲੀਮਾਨੀ ਹਲਕੇ ਦੀ ਜਲੰਧਰ ਜ਼ਿਮਨੀ ਚੋਣ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਆਮ ਆਦਮੀ ਪਾਰਟੀ (AAP) ਇੱਕ ਅਜ਼ਮਾਇਸ਼ ਵਾਂਗ ਹਨ। ਸੂਬੇ ਵਿੱਚ ਜੂਨ 2022 ਵਿੱਚ ਸੰਗਰੂਰ ਸੰਸਦੀ ਉਪ ਚੋਣ ਹਾਰਨ ਤੋਂ ਬਾਅਦ ਲੋਕ ਸਭਾ ਵਿੱਚ ‘ਆਪ’ ਦੀ ਮੌਜੂਦਗੀ ਜ਼ੀਰੋ ਹੋ ਗਈ ਹੈ। ਇਹ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ ਪਰ ਪੰਜਾਬ ਦੀ ਇਸ ਹਾਈ ਪ੍ਰੋਫਾਈਲ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕੀਤੀ ਸੀ। ਉਹ ਵੀ ਅਜਿਹੇ ਸਮੇਂ ਜਦੋਂ ‘ਆਪ’ ਨੂੰ ਸੱਤਾ ‘ਚ ਆਏ 100 ਦਿਨ ਹੀ ਹੋਏ ਸਨ।ਸੂਬੇ ‘ਚ ਕਈ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਨ ਵਾਲੀ ‘ਆਪ’ ਕੋਲ ਹੁਣ ਲੋਕ ਸਭਾ ਚੋਣਾਂ ‘ਚ ਆਪਣੀ ਮੌਜੂਦਗੀ ਦਰਜ ਕਰਵਾਉਣ ਲਈ ਇਹ ਸੀਟ ਜਿੱਤਣ ਦਾ ਇਕ ਹੋਰ ਮੌਕਾ ਹੈ। ਹਾਲਾਂਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਕਾਂਗਰਸ ਹਮਦਰਦੀ ਦੇ ਆਧਾਰ ‘ਤੇ ਇਹ ਸੀਟ ਦੁਬਾਰਾ ਜਿੱਤਣ ਦੀ ਕੋਸ਼ਿਸ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 10 ਦਿਨਾਂ ‘ਚ ਜਲੰਧਰ ਦੇ ਤਿੰਨ ਗੇੜੇ ਲਗਾ ਚੁੱਕੇ ਹਨ। ਰਵਿਦਾਸ ਜਯੰਤੀ ‘ਚ ਹਿੱਸਾ ਲੈ ਕੇ ਵਾਰਾਣਸੀ ਲਈ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ।

ਸੰਬੰਧਿਤ ਖ਼ਬਰਾਂ