Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਜਲੰਧਰ ਫੇਰੀ ਦਰਮਿਆਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਹੈਲੀਪੈਡ ਤੇ ਕੀਤਾ ਨਿੱਘਾ ਸਵਾਗਤ

ਜਲੰਧਰ,(ਸੰਜੇ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਸਰਦਾਰ ਭਗਵੰਤ ਮਾਨ ਮੁਖ ਮੰਤਰੀ ਪੰਜਾਬ ਜੀ ਦਾ ਜਲੰਧਰ ਫੇਰੀ ਦਰਮਿਆਨ ਹੈਲੀਪੈਡ ਤੇ ਨਿੱਘਾ ਸਵਾਗਤ ਕੀਤਾ ਗਿਆ ਇਸ ਦਰਮਿਆਨ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈਟੀਓ ਮੰਤਰੀ ਪੰਜਾਬ ਸਰਦਾਰ ਬਲਕਾਰ ਸਿੰਘ ਵਿਧਾਇਕ ਹਲਕਾ ਕਰਤਾਰਪੁਰ ਸਰਦਾਰ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਚੇਅਰ ਪਰਸਨ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਸਰਦਾਰ ਸੁਰਿੰਦਰ ਸਿੰਘ ਸੋਢੀ ਓਲੰਪੀਅਨ ਹਲਕਾ ਇੰਚਾਰਜ ਜਲੰਧਰ ਕੈਂਟ ਸਰਦਾਰ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਦੋਨਾਂ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬੁਕੇ ਦੇ ਕੇ ਸਨਮਾਨ ਕੀਤਾ