Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਾਰੀ ਹੋਈਆਂ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਵੱਲੋਂ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਿਲਕੁੱਲ ਵੀ ਬਦਲਾਅ ਨਹੀਂ ਆਇਆ ਹੈ। ਦੱਸ ਦਈਏ ਕਿ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਜਦਕਿ ਚੇਨਈ ‘ਚ ਇਕ ਲੀਟਰ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ‘ਚ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਕੱਚੇ ਤੇਲ ਦੀਆਂ ਕੀਮਤਾਂ ‘ਚ ਵਧ ਘੱਟ ਰਹੀਆਂ ਹਨ। ਦੱਸ ਦਈਏ ਕਿ ਇਸ ਸਮੇਂ ਕੱਚੇ ਤੇਲ ਦੀ ਕੀਮਤ 72.5 ਡਾਲਰ ਪ੍ਰਤੀ ਬੈਰਲ ਹੈ। ਬ੍ਰੈਂਟ ਕਰੂਡ ਦੀ ਕੀਮਤ ਮਾਮੂਲੀ ਗਿਰਾਵਟ ਨਾਲ 76.96 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 72.81 ਡਾਲਰ ਪ੍ਰਤੀ ਬੈਰਲ ਰਹੀ ਹੈ।