Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਜਿਓ ਯੂਜਰਸ ਹੋ ਜਾਓ ਸਾਵਧਾਨ

ਜਿਓ ਯੂਜਰਸ ਹੋ ਜਾਓ ਸਾਵਧਾਨ

ਜਲੰਧਰ, (ਸੰਜੇ ਸ਼ਰਮਾ)-ਜੀਓ ਸਿਮ ਨੈਟ ਯੂਜਰਸ ਲਗਾਤਾਰ ਗ੍ਰਾਹਕਾਂ ਨਾਲ ਫਰਾਡ ਕਰ ਰਹੇ ਹਨ। ਕੰਪਨੀ ਨੇ ਟੀਵੀ ਐਡ ’ਤੇ ਪੱਤਾ ਨਹੀਂ ਕਿੰਨਾ ਕੁ ਪੈਸਾ ਲਗਾ ਦਿੱਤੇ ਹਨ ਪਰ ਗ੍ਰਾਹਕਾਂ ਨਾਲ ਸੰਤੁਸ਼ਟਜਨਕ ਜਵਾਬ ਨਹੀਂ ਦੇ ਪਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਗ੍ਰਾਹਕਾਂ ਦਾ ਕਹਿਣਾ ਹੈ ਕਿ ਜਿਓ ਸਿਮ ਯੂਜਰਸ ਜਦੋਂ ਵੀ ਡਾਟਾ ਖਰੀਦਦੇ ਹਨ ਉਨ੍ਹਾਂ ਦੇ ਡਾਟਾ ਬਿਨ੍ਹਾਂ ਵਰਤੇ ਹੀ ਸਮਾਪਤ ਹੋ ਜਾਂਦੀ ਹੈ। ਇਸ ਸਮੱਸਿਆ ਨੂੰ ਉਨ੍ਹਾਂ ਦੇ ਐਪ ’ਤੇ ਦੇਖਿਆ ਗਿਆ। ਜਿਸ ਦੀ ਸਿ�ਿਨ ਸ਼ੇਅਰ ਕੀਤੀ ਗਈ ਹੈ। ਜਿਓ ਕਸਟਮਕੇਅਰ ਨੂੰ 198 ’ਤੇ ਕਾਲ ਕੀਤੀ ਤਾਂ ਉਨ੍ਹਾਂ ਨੇ ਫੋਨ ’ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਿਨੀਅਰ ਅਧਿਕਾਰੀ ਨਾਲ ਗੱਲ ਕਰਵਾਉਦੇ ਹਾਂ ਪਰ ਫੋਨ ਬੰਦ ਕਰ ਦਿੱਤੀ ਫਿਰ ਦੂਸਰੀ ਵਾਰ ਫੋਨ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਸੀਨੀਅਰ ਅਧਿਕਾਰੀ ਨਹੀਂ ਹਨ। ਜਿਓ ਸਿਮ ਯੂਜਰਸ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ।