Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜੰਮੂ-ਕਸ਼ਮੀਰ ਵਿਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

ਜੰਮੂ-ਕਸ਼ਮੀਰ ਵਿਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

-ਕਸ਼ਮੀਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਨਾਲ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਰਾਜੌਰੀ ‘ਚ ਅੱਜ ਤੜਕੇ 3.49 ਵਜੇ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਖਤਰਾ ਵੇਖ ਲੋਕ ਘਰਾਂ ਤੋਂ ਬਾਹਰ ਆ ਗਏ।

ਦੱਸ ਦਈਏ ਕਿ ਬੁੱਧਵਾਰ ਦੇਰ ਰਾਤ ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ 1.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ (ਐੱਨ.ਸੀ.ਐੱਸ.) ਨੇ ਇਹ ਜਾਣਕਾਰੀ ਦਿੱਤੀ।