Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਤੀਜਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਹੁਣ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਦੀ ਟਿਕਟ ‘ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ: ਰਾਜ ਕੁਮਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਣ ਵਾਲੇ ਉਹ ਤੀਜੇ ਕਾਂਗਰਸੀ ਆਗੂ ਹਨ। ਇਸ ਤੋਂ ਪਹਿਲਾਂ ਗੁਰਪ੍ਰੀਤ ਜੀਪੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਕਾਂਗਰਸ ਛੱਡ ਚੁੱਕੇ ਹਨ। ਜੀ.ਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਵੀ ਉਮੀਦਵਾਰ ਐਲਾਨਿਆ ਗਿਆ ਹੈ।