Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਡਿਪਟੀ ਕਮਿਸ਼ਨਰ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ

ਡਿਪਟੀ ਕਮਿਸ਼ਨਰ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ

ਜਲੰਧਰ: (ਸੰਜੇ ਸ਼ਰਮਾ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਜ਼ਿਲ੍ਹੇ ਦੀ ਖੁਸ਼ਹਾਲੀ ਅਤੇ ਜ਼ਿਲ੍ਹਾ ਵਾਸੀਆਂ ਦੀ ਪੂਰੀ ਨਿਮਰਤਾ ਤੇ ਤਨਦੇਹੀ ਨਾਲ ਸੇਵਾ ਕਰਨ ਲਈ ਬਲ ਬਖਸ਼ਣ ਦੀ ਪ੍ਰਾਰਥਨਾ ਕੀਤੀ।
ਡਿਪਟੀ ਕਮਿਸ਼ਨਰ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲਿਆ । ਉਨ੍ਹਾਂ ਡੇਰਾ ਸੱਚਖੰਡ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।