Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਡੀਸੀ ਦਫ਼ਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ

ਜਲੰਧਰ,(ਬਿਸਨੈਸ ਖ਼ਾਸ)- ਵਿਭਾਗਾਂ ਦੇ ਪ੍ਰਧਾਨ/ਜਨਰਲ ਸਕੱਤਰ ਅਤੇ ਜੁਝਾਰੂ ਸਾਥੀਆਂ ਨੂੰ ਆਦਰ ਸਹਿਤ ਸੂਚਿਤ ਕੀਤਾ ਜਾਂਦਾ ਹੈ ਕਿ ਕੱਲ ਨੂੰ PSMSU ਪੰਜਾਬ ਦੀ ਮੁਲਾਜਮਾਾਂ ਦੀਆਂ ਹੱਕੀ ਮੰਗਾਂ ਲਈ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਸਰਕਾਰ ਨੇ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਇਸ ਲਈ ਜਲੰਧਰ ਦੇ ਸਮੂਹ ਵਿਭਾਗਾਂ ਦੇ ਅਹੁਦੇਦਾਰਾਂ ਅਤੇ ਕਰਮਚਾਰੀ ਸਾਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੱਲ ਨੂੰ ਡੀਸੀ ਦਫ਼ਤਰ ਵਿਖੇ ਸਵੇਰੇ 10:30 ਵਜੇ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਹੈ ਅਤੇ ਸਰਕਾਰ ਨਾਲ ਹੋਈ ਮੀਟਿੰਗ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸੱਭ ਨੂੰ ਦਿੱਤੀ ਜਾਏਗੀ।
ਸਮੂਹ ਵਿਭਾਗਾਂ ਦੇ ਅਹੁਦੇਦਾਰ ਸਾਰੇ ਕਰਮਚਾਰੀਆਂ ਨਾਲ ਡੀਸੀ ਦਫ਼ਤਰ ਜਲੰਧਰ ਵਿਖੇ ਆਉਣਾ ਯਕੀਨੀ ਬਣਉਣਗੇ।
ਹੱਕ ਕਦੇ ਵੀ ਥਾਲੀ ਵਿੱਚ ਪਰੋਸ ਕੇ ਨਹੀਂ ਮਿਲਦੇ ਹੱਕਾ ਲਈ ਸੰਘਰਸ਼ ਕਰਨਾ ਪੈਂਦਾ ਹੈ

ਤੇਜਿੰਦਰ ਸਿੰਘ ਨੰਗਲ
ਜਿਲ੍ਹਾ ਪ੍ਰਧਾਨ PSMSU
ਜਲੰਧਰ।