Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡੇਂਗੂ ਨੂੰ ਹਰਾਉਣਾ ਹੈ ਜਲੰਧਰ ਨੂੰ ਬਚਾਉਣਾ ਹੈ ਆਖਰੀ ਉਮੀਦ NGO

ਜਲੰਧਰ,(ਸੰਜੇ ਸ਼ਰਮਾ)-ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ ਡੇਂਗੂ ਦੀ ਬੀਮਾਰੀ ਤੋਂ ਜਲੰਧਰ ਵਾਸੀਆਂ ਨੂੰ ਬਚਾਉਣ ਲਈ ਸਕੂਲ, ਕਾਲਜ, ਯੂਨੀਵਰਸਿਟੀ, ਹਸਪਤਾਲ, ਸਰਕਾਰੀ ਦਫਤਰਾਂ ਅਤੇ ਵੱਖ ਵੱਖ ਗਲੀ ਮੁਹੱਲੇ ਪ੍ਰਵਾਸੀ ਮਜ਼ਦੂਰਾਂ ਦੀ ਰਿਹਾਇਸ਼ੀ ਇਲਾਕੇ ਵਿਚ ਫੋਗਿੰਗ ਦੀ ਸੇਵਾ ਨਿਰੰਤਰ ਜਾਰੀ ਹੈ. ਸੰਸਥਾ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਨੇ ਦੱਸਿਆ ਕਿ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ NGO ਵੱਲੋ ਇਹ ਸੇਵਾ ਲਗਾਤਾਰ 4 ਸਾਲ ਤੋਂ ਕੀਤੀ ਜਾ ਰਹੀ ਹੈ. ਬਹੁਤ ਸਾਰੇ ਗਲੀਆਂ ਮੁਹੱਲਿਆਂ ਵਿਚ ਨਾਲੀਆਂ, ਗੰਦਾ ਪਾਣੀ, ਸੀਵਰੇਜ ਦਾ ਪਾਣੀ, ਬਾਰਿਸ਼ਾਂ ਦਾ ਪਾਣੀ ਇਕੱਠਾ ਹੋ ਜਾਂਦਾ ਹੈ ਜੋ ਕਈ ਦਿਨਾਂ ਤੱਕ ਖੜਾ ਰਹਿੰਦਾ ਹੈ ਜਿਸ ਨਾਲ ਡੇਂਗੂ ਦੀ ਬੀਮਾਰੀ ਫੈਲਣ ਦਾ ਖਤਰਾ ਵਧ ਜਾਂਦਾ ਹੈ. ਕਈ ਮਰੀਜਾਂ ਦੀ ਇਲਾਜ ਦੌਰਾਨ ਮੌਤ ਵੀ ਹੋ ਜਾਂਦੀ ਹੈ. ਜਿਸ ਵਿੱਚ NGO ਵੱਲੋ ਮਨੁੱਖਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ਇਹ ਸੇਵਾ ਨਿਭਾਈ ਜਾ ਰਹੀ ਹੈ. ਇਹ ਸੇਵਾ ਨਿਸ਼ਕਾਮ ਨਿਭਾਈ ਜਾ ਰਹੀ ਹੈ. ਕੋਈ ਵੀ ਸੱਜਣ ਮਿੱਤਰ ਅਪਣੇ ਗਲੀ ਮੁਹੱਲੇ ਵਿੱਚ ਡੇਂਗੂ ਸਪਰੇਅ ਦੀ ਸੇਵਾ ਲਈ NGO ਨਾਲ 9115560161, 62, 63, 64, 65 ਨੰਬਰਾਂ ਤੇ ਸੰਪਰਕ ਕਰ ਸਕਦਾ ਹੈ.