Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...

ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ – ਪੜ੍ਹੋ ਵੇਰਵਾ

ਚੰਡੀਗੜ੍ਹ, ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਚੋਣ ਪਹਿਲੀ ਨਵੰਬਰ 2023 ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ । ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ । ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ .