Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਗਰ ਨਿਗਮ ਚੋਣਾਂ ਲਈ ਬਸਪਾ ਨੇ 17 ਉਮੀਦਵਾਰ ਚੋਣ ਮੈਦਾਨ ’ਚ ਉਤਾਰੇ

ਨਗਰ ਨਿਗਮ ਚੋਣਾਂ ਲਈ ਬਸਪਾ ਨੇ 17 ਉਮੀਦਵਾਰ ਚੋਣ ਮੈਦਾਨ ’ਚ ਉਤਾਰੇ

 

ਜਲੰਧਰ। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਜਲੰਧਰ ਨਗਰ ਨਿਗਮ ਚੋਣਾਂ ਦੇ ਲਈ ਬਸਪਾ ਵੱਲੋਂ 17 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ। ਉਨ੍ਹਾਂ ਦੱਸਿਆ ਕਿ ਬਸਪਾ ਦਮਦਾਰ ਢੰਗ ਨਾਲ ਇਹ ਚੋਣ ਲੜੇਗੀ ਤੇ ਬਸਪਾ ਉਮੀਦਵਾਰ ਜਿੱਤ ਕੇ ਨਗਰ ਨਿਗਮ ਜਲੰਧਰ ਵਿੱਚ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਦੇ ਨਾਂ ਇਸ ਤਰ੍ਹਾਂ ਹਨ।

ਲੜੀ ਨੰ ਵਾਰਡ ਨੰ- ਨਾਂ

1. 2 ਅਸ਼ੋਕ ਹੀਰ

2. 7 ਤੋਸ਼ੀ

3. 8 ਰਣਜੀਤ ਸਿੰਘ

4. 10 ਰਜਿੰਦਰ ਮੱਟੂ

5. 13. ਕੁਲਵਿੰਦਰ ਕੌਰ

6. 14. ਹੰਸ ਰਾਜ

7. 34 ਦਵਿੰਦਰ ਗੋਗਾ

8. 36 ਹਰਮੇਸ਼ ਖੁਰਲਾ ਕਿੰਗਰਾ

9. 37 ਨਵਦੀਪਿਕਾ

10 41 ਜਸਵੀਰ ਕੌਰ

11. 52 ਸੁਨੀਲ ਕੁਮਾਰ

12 56 ਕਰਨੈਲ ਸਿੰਘ ਟਿੰਕੂ

13. 58 ਮਨੀ ਹੰਸ

14 75 ਜਸਵਿੰਦਰ ਕੌਰ ਰੱਤੂ

15. 76 ਹਰਵਿੰਦਰ ਸਿੰਘ

16. 81 ਰਿਤਿਕਾ

17. 84 ਇੰਦਰਜੀਤ ਸਿੰਘ ਖਾਲਸਾ

ਨਗਰ ਨਿਗਮ ਜਲੰਧਰ ਦੇ ਵਾਰਡ ਨੰਬਰ 13 ਤੋਂ ਬਸਪਾ ਉਮੀਦਵਾਰ ਕੁਲਵਿੰਦਰ ਕੌਰ ਨੰਗਲ ਕਰਾਰ ਖਾਂ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਦੀ ਮੌਜ਼ੂਦਗੀ ’ਚ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।