Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਘਰ ਆਏ CM ਮਾਨ

ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਘਰ ਆਏ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੀਤੇ ਦਿਨੀ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਾਲ ਹੀ ਵਿੱਚ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿੱਚ ਦੇਖ ਸਕਦੇ ਹੋ ਕਿ ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਲਈ ਰਵਾਨਾ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਅੱਜ ਮੇਰੇ ਪਰਿਵਾਰ ਲਈ ਬਹੁਤ ਵੱਡਾ ਦਿਨ’।ਦਰਅਸਲ ਸੀਐਮ ਭਗਵੰਤ ਮਾਨ ਨੇ ਨਵਜੰਮੀ ਧੀ ਦਾ ਨਾਮ ”ਨਿਆਮਤ ਕੌਰ” ਰੱਖਿਆ ਗਿਆ ਹੈ।