ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਵੱਖ-ਵੱਖ ਸਿਆਸੀ ਸ਼ਖਸੀਅਤਾਂ ਨੇ ਉਨ੍ਹਾਂ ਦੀ ਬੇਵਕਤੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ ਆਲ ਇੰਡੀਆ ਸਿੱਖ ਫੈਂਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ, ਪੀਪੀਪੀ, ਤੇ ਕਾਂਗਰਸ ਦਾ ਹਿੱਸਾ ਰਹੇ ਚੁੱਕੇ ਹਨ। ਉਹ 1980 ‘ਚ ਪਹਿਲੀ ਵਾਰ ਵਿਧਾਇਕ ਬਣੇ ਸਨ। ਬੀਰ ਦਵਿੰਦਰ ਚੰਗੇ ਬੁਲਾਰੇ ਵਜੋਂ ਵੀ ਜਾਣੇ ਜਾਂਦੇ ਸਨ।
ਨਹੀਂ ਰਹੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ
- Post author:businesSsKhas
- Post published:June 30, 2023
- Post category:ਪੰਜਾਬ
