Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪਟਿਆਲਾ ’ਚ 12 ਸਾਲਾ ਲੜਕੀ ਨਾਲ ਜ਼ਬਰ ਜਨਾਹ

ਜ਼ਿਲ੍ਹੇ ਦੇ ਸਨੌਰ ਹਲਕੇ ਦੇ ਇੱਕ ਪਿੰਡ ’ਚ 12 ਸਾਲਾਂ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਨੂੰ ਰਾਜਿੰਦਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਬੀਤੀ ਸ਼ਾਮ ਲੜਕੀ ਨੂੰ ਘਰ ਦੇ ਬਾਹਰੋਂ 2 ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਸੀ। ਮੁਲਜ਼ਮਾਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ਨੂੰ ਛੱਡਣ ਆਏ ਸੀ ਤਾਂ ਰੌਲਾ ਪੈਣ ’ਤੇ ਮੌਜੂਦ ਲੋਕਾਂ ਨੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਵੱਲੋਂ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।