Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪੀ.ਐਸ.ਐਮ.ਐਸ.ਯੂ ਵੱਲੋਂ ਝੰਡਾ ਮਾਰਚ

ਜਲੰਧਰ, ਪੀ.ਐਸ.ਐਮ.ਐਸ.ਯੂ. ਪੰਜਾਬ ਵੱਲੋਂ ਮਨਿਸਟੀਰੀਅਲ ਸਟਾਫ ਦੀਆ ਹੱਕੀ ਅਤੇ ਜਾਇਜ ਮੰਗਾ ਨਾ ਮੰਨੇ ਜਾਣ ਦੇ ਰੋਸ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਸ਼ੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਸਨਮੁੱਖ ਅੱਜ ਨੂੰ ਪੀ.ਐਸ.ਐਮ.ਐਸ.ਯੂ ਜ਼ਿਲ੍ਹਾਂ ਇਕਾਈ ਜਲੰਧਰ ਵੱਲੋਂ ਝੰਡਾ ਮਾਰਚ ਕੀਤਾ ਗਿਆ। ਜਿਸ ਵਿੱਚ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਵਿਨੋਦ ਸਾਗਰ ਜਨਰਲ ਸਕੱਤਰ, ਜੋਰਾਵਰ ਸਿੰਘ ਚੇਅਰਮੈਂਨ , ਦਿਨੇਸ਼ ਕੁਮਾਰ, ਪਵਨ ਕੁਮਾਰ, ਸੁਖਵਿੰਦਰ ਸਿੰਘ, ਰਣਜੀਤ ਸਿੰਘ , ਕ੍ਰਿਪਾਲ ਸਿੰਘ ਰਾਵਤ, ਅਮਰਜੀਤ ਸਿੰਘ, ਸੁਖਦੇਵ ਬਸਰਾ, ਡਿਪਲ ਰਹੇਲਾ, ਦਵਿੰਦਰ ਭੱਟੀ, ਅੰਮਿਤ ਸ਼ਰਮਾ, ਜਸਵੰਤ ਸਿੰਘ, ਰਕੇਸ਼ ਕੁਮਾਰ ਚੁੱਘ , ਪੈਨਸ਼ਨ ਐਸੋ: ਦੇ ਪ੍ਰਧਾਨ ਪਿਆਰਾ ਸਿੰਘ ਆਦਿ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।