Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਾਰੀ ਕੀਤੀਆਂ

ਚੰਡੀਗੜ੍ਹ, ਅੱਜ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ। ਪੁਲੀਸ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੇ ਦਿੱਖ ਬਦਲੀ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਿਫ਼ਤਾਰੀ ਕਰਾਉਣ ’ਚ ਮਦਦ ਕਰਨ।