ਪ੍ਰਿੰਸੀਪਲ ਬੁੱਧ ਰਾਮ (Principal Buddh Ram) ਨੂੰ ‘ਆਪ’ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਬੁੱਧ ਰਾਮ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।ਉਧਰ, ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਆਖਿਆ ਹੈ-‘ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ…
ਪ੍ਰਿੰਸੀਪਲ ਬੁੱਧ ਰਾਮ ਨੂੰ ਪੰਜਾਬ ‘ਆਪ’ ਦਾ ਕਾਰਜਕਾਰੀ ਪ੍ਰਧਾਨ ਬਣਾਇਆ
- Post author:businesSsKhas
- Post published:June 12, 2023
- Post category:ਪੰਜਾਬ
