Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ‘ਚ ਭਖਦੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ‘ਚ ਭਖਦੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ‘ਚ ਭਖਦੀ ਗਰਮੀ ਕਾਰਨ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਬਹੁਤ ਜ਼ਿਆਦਾ ਗਰਮੀ ਕਰਕੇ ਲੋਕਾਂ ਦਾ ਸਵੇਰੇ 11 ਵਜੇ ਤੋਂ ਲੈ ਕੇ 4 ਵਜੇ ਤੱਕ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਦੁਪਹਿਰ ਵੇਲੇ ਚਲਦੀ ਲੂ ਦੇ ਕਰਕੇ ਲੋਕ ਆਪਣੇ ਘਰਾਂ ਤੇ ਦਫਤਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ ਕਰ ਰਹੇ ਹਨ।ਇਸੇ ਸਮੱਸਿਆ ਦੇ ਚਲਦੇ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀ ਗਈ ਹੈ,ਜਿਸ ਦੇ ਮੱਦੇਨਜ਼ਰ ਸਾਰੇ ਹੀ ਸਰਕਾਰੀ, ਪ੍ਰਾਈਵੇਟ ਅਤੇ ਐਡਿਟ ਸਕੂਲਾਂ ਦਾ ਸਮਾਂ 20 ਮਈ 2024 ਤੋਂ ਲੈ ਕੇ 31 ਮਈ 2024 ਤਕ ਸਵੇਰੇ 7:00 ਵਜੇ ਤੋਂ ਦੁਪਹਿਰ 12 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।