Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪੰਜਾਬ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ

ਪੰਜਾਬ ਵਿਚ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉੱਤਰੀ ਪੱਛਮੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ 9 ਮਈ ਤੋਂ ਮੌਸਮ ਬਦਲੇਗਾ।ਭਾਰਤ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 9 ਤੋਂ 12 ਮਈ ਤੱਕ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਤੇਜ਼ ਮੀਂਹ ਵੀ ਪੈ ਸਕਦਾ ਹੈ।