Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ‘ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।