Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਕਈ ਥਾਵਾਂ ਉਤੇ ਮੀਂਹ ਦੀ ਸੰਭਾਵਨਾ

ਪੰਜਾਬ ਦੇ ਕਈ ਥਾਵਾਂ ਉਤੇ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ 19 ਅਤੇ 20 ਫਰਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਸੂਬੇ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਸ਼ਨਿੱਚਰਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਐਤਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਾਤ ਦਾ ਘੱਟੋ-ਘੱਟ ਤਾਪਮਾਨ 7 ਤੋਂ 11 ਡਿਗਰੀ ਦੇ ਵਿਚਕਾਰ ਰਹਿੰਦਾ ਹੈ।