Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ। ਭਾਰੀ ਬਾਰਸ਼ ਕਾਰਨ ਬਣੇ ਹਾਲਾਤਾਂ ਪਿੱਛੋਂ ਇਹ ਫੈਸਲਾ ਲਿਆ ਗਿਆ ਹੈ।ਪੰਜਾਬ ਦੇ ਸਿੱਖਿਆ ਮੰਤਰੀ ਨੇ ਇਹ ਐਲਾਨ ਕੀਤਾ ਹੈ।ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ- ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ