Business Khas

You are currently viewing ਪੰਜਾਬ ਵਿਚ 10 ਮਈ ਨੂੰ ਰਹੇਗੀ ਛੁੱਟੀ

ਪੰਜਾਬ ਵਿਚ 10 ਮਈ ਨੂੰ ਰਹੇਗੀ ਛੁੱਟੀ

ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਮਈ 2024 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ।ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੋਈ ਹੈ, ਇਸ ਮੁਤਾਬਕ 10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ‘ਚ ਛੁੱਟੀ ਰਹੇਗੀ।