Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਸਣੇ ਉੱਤਰ-ਮੱਧ ਭਾਰਤ ‘ਚ ਠੰਢ ਦਾ ਨਵਾਂ ਦੌਰ, ਅਜੇ 4-6 °C ਡਿੱਗੇਗਾ ਤਾਪਮਾਨ

ਪਿਛਲੇ ਕੁਝ ਦਿਨਾਂ ਤੋਂ ਧੁੱਪ ਨਿਕਲਣ ਕਾਰਨ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਉੱਤਰੀ, ਮੱਧ ਅਤੇ ਉੱਤਰ-ਪੱਛਮੀ ਭਾਰਤ ‘ਚ ਇਕ ਵਾਰ ਫਿਰ ਠੰਢ ਦਾ ਕਹਿਰ ਜਾਰੀ ਹੈ। ਪਿਛਲੇ ਦੋ ਦਿਨਾਂ ਤੋਂ ਮੌਸਮ ਨੇ ਕਰਵਟ ਲਿਆ ਹੈ।

ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਉੱਤਰੀ ਭਾਰਤ ਵਿੱਚ ਤਾਪਮਾਨ ਨੂੰ ਹੇਠਾਂ ਲਿਆ ਰਹੀਆਂ ਹਨ। ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਫਿਰ ਠੰਢ ਦੀ ਲਪੇਟ ਵਿੱਚ ਆ ਗਏ ਹਨ। ਮੈਦਾਨੀ ਇਲਾਕਿਆਂ ਵਿੱਚ ਵੀ ਧੁੰਦ ਛਾਈ ਹੋਈ ਹੈ।ਮੌਸਮ ਵਿਭਾਗ (IMD) ਦੇ ਅਨੁਸਾਰ, 15 ਤੋਂ 18 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਦੀਆਂ ਸਥਿਤੀਆਂ ਦੇ ਇੱਕ ਨਵੇਂ ਦੌਰ ਦੀ ਭਵਿੱਖਬਾਣੀ ਕੀਤੀ ਗਈ ਹੈ।