Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਸਰਕਾਰ ਨੇ ਸੋਗ ਵਜੋਂ ਕੱਲ੍ਹ 27 ਅਪਰੈਲ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ।ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। ਉਧਰ, ਪੰਜਾਬ ਸਰਕਾਰ ਨੇ ਸੋਗ ਵਜੋਂ ਕੱਲ੍ਹ 27 ਅਪਰੈਲ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

ਕੱਲ੍ਹ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।