Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਬਸਤੀ ਸ਼ੇਖ ਵੱਡਾ ਬਾਜਾਰ ਐਸੋਸੀਏਸ਼ਨ ਵੱਲੋਂ ਮਹਾ ਸ਼ਿਵਾਰਤੀ ਮੌਕੇ ਵਿਸ਼ਾਲ ਲੰਗਰ ਲਗਾਇਆ

ਜਲੰਧਰ, (ਸੰਜੇ ਸ਼ਰਮਾ)-ਬਸਤੀ ਸ਼ੇਖ ਵੱਡਾ ਬਾਜਾਰ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾ ਸ਼ਿਵਰਾਤਰੀ ਮੌਕੇ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਮੌਕੇ ’ਤੇ ਸੰਗਤਾਂ ਨੇ ਲੰਗਰ ਦਾ ਲੁਫਤ ਉਠਾਇਆ। ਇਸ ਮੌਕੇ ’ਤੇ ਬਜਾਰ ਐਸੋਸੀਏਸ਼ਨ ਮੈਂਬਰ ਪਰਮਿੰਦਰ ਸਿੰਘ, ਰਿੰਕੂ ਚੌਹਾਨ, ਰਣਜੀਤ ਸਿੰਘ ਸੰਤ, ਮਨੀਸ਼ ਮਹਾਜਾਨ, ਵਿਸ਼ਾਲ ਚੌਹਾਨ, ਸਰਬਜੀਤ ਸਿੰਘ ਸਾਬੀ, ਸੋਨੂੰ ਮੱਕੜ ਆਦਿ ਲੰਗਰ ਦੇ ਸੇਵਾ ਕਰਦੇ ਨਜ਼ਰ ਆਏ।