Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭਲਕੇ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਨਹੀਂ ਹੋਵੇਗਾ ਕੋਈ ਕੰਮ

ਭਲਕੇ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਨਹੀਂ ਹੋਵੇਗਾ ਕੋਈ ਕੰਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਸ਼ੰਭੂ ਦੱਤ ਸ਼ਰਮਾ ਦਾ ਦੇਹਾਂਤ ਕਾਰਨ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਹੈ। ਕਾਬਿਲੇਗੌਰ ਹੈ ਕਿ ਸੀਨੀਅਰ ਵਕੀਲ ਸ਼ੰਭੂ ਦੱਤ ਸ਼ਰਮਾ ਬ੍ਰਾਹਮਣ ਸਭਾ ਦੇ ਸਾਬਕਾ ਆਲ ਇੰਡੀਆ ਪ੍ਰਧਾਨ ਤੇ ਹਾਈ ਕੋਰਟ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।ਉਹ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਦੀ ਹਰ ਸੰਭਵ ਸਹਾਇਤਾ ਕਰਦੇ ਰਹੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਕੀਤਾ ਜਾਵੇਗਾ, ਜਿਸ ਕਾਰਨ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਕੋਈ ਕੰਮਕਾਜ ਨਹੀਂ ਹੋਵੇਗਾ। ਇਹ ਫੈਸਲਾ ਵਰਕਿੰਗ ਕਮੇਟੀ ਨੇ ਸਰਬਸੰਮਤੀ ਨਾਲ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਲਿਆ ਗਿਆ ਹੈ।