Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਭਾਖੜਾ ਡੈਮ ਤੋਂ ਹੁਣ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ

ਭਾਖੜਾ ਡੈਮ ਤੋਂ ਹੁਣ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ

ਭਾਖੜਾ ਡੈਮ ਤੋਂ ਹੁਣ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ । ਤੁਹਾਨੂੰ ਦੱਸ ਦੇਈਏ ਕਿ ਅਗਲੇ 3 ਦਿਨਾਂ ਤੱਕ ਭਾਖੜਾ ਡੈਮ ਤੋਂ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। BBMB ਦੀ ਅੱਜ ਹੋਈ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ। ਅਜੇ ਭਾਖੜਾ ਦੇ ਫਲੱਡ ਗੇਟ ਨਹੀਂ ਖੋਲ੍ਹੇ ਗਏ ਹਨ। ਭਾਖੜਾ ‘ਚ ਪਾਣੀ ਦੀ ਆਮਦ ਘੱਟ ਹੋਈ ਹੈ। ਇਸ ਸਮੇਂ ਹੜ੍ਹਾਂ ਨੂੰ ਲੈ ਕੇ ਹਰ ਵਿਭਾਗ ਚਿੰਤਾ ਵਿੱਚ ਹੈ। BBMB ਵੱਲੋਂ ਹੀ ਪਹਿਲਾਂ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਿਆ ਜਾਵੇਗਾ। ਪਰ ਪੰਜਾਬ ਦੇ ਹਾਲਾਤ ਅਤੇ ਲੋਕਾਂ ਦੀਆਂ ਦਿੱਕਤਾਂ ਨੂੰ ਵੇਖਦੇ ਹੋਏ ਉਸ ਫੈਸਲੇ ‘ਤੇ ਮੀਟਿੰਗ ਕੀਤੀ ਗਈ ਹੈ। BBMB ਦੇ ਸਕੱਤਰ ਸਤੀਸ਼ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵੱਲੋਂ ਸਾਨੂੰ ਕਿਹਾ ਗਿਆ ਹੈ ਕਿ ਭਾਖੜਾ ਡੈਮ ਤੋਂ ਹਾਲੇ ਦੋ ਤਿੰਨ ਦਿਨਾਂ ਤੱਕ ਪਾਣੀ ਨਾ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਲ ਹਾਂ ਤੇ ਅਸੀਂ ਪੰਜਾਬ ਨਾਲ ਦਿਨ ਪ੍ਰਤੀ ਦਿਨ ਰਾਬਤਾ ਕਾਇਮ ਰੱਖਾਂਗੇ।