Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਾਰਤੀ ਕਿਸਾਨ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ

ਜਲੰਧਰ, (ਸੰਜੇ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਮਨਦੀਪ ਸਿੰਘ ਸਮਰਾ ਦੀ ਅਗਵਾਈ ਵਿਚ ਮੁੱਖ ਮੰਤਰੀ ਦੇ ਨਾਮ ਤੇ ਇਕ ਡੀਸੀ ਜਲੰਧਰ ਨੂੰ ਬੇਮੋਸਮੀ ਬਾਰਿਸ਼ ਨਾਲ ਖਰਾਬ ਹੋਇਆ ਫਸਲਾਂ ਦੀ ਤੁਰੰਤ ਗਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਾਜ ਦਿੱਤਾ ਜਾਵੇ ਅਤੇ ਜਿੰਨੀ ਕਿਸਾਨ ਕਸਟ ਕਰ ਰਹੇ ਹਨ ਉਨ੍ਹਾਂ ਨੂੰ ਰਕਵੇ ਦਾ ਮੁਆਵਾਜਾ ਦਿੱਤਾ ਜਾਵੇ। ਪੰਜ ਕਿਲ੍ਹੇ ਤੱਕ ਜੋ ਸਰਕਾਰ ਮੁਆਵਾਜ ਦੇਣ ਦੀ ਗੱਲ ਕਰਦੀ ਹੈ ਉਸਨੂੰ ਅਸੀਂ ਮੁੁੱਢ ਤੋਂ ਰੱਕ ਕਰਦੇ ਹਾਂ ਅਤੇ ਘੱਟ ਤੋਂ ਘੱਟ 15 ਹਜਾਰ ਮੁਆਵਾਜੇ ਨਾਲ ਕਿਸਾਨਾਂ ਦੀ ਪੂਰਤੀ ਨਹੀਂ ਹੋ ਸਕਦੀ। 50 ਹਜਾਰ ਮੁਆਵਾਜ ਇਕ ਕਿਲ੍ਹੇ ਦਾ ਦਿੱਤਾ ਜਾਵੇ ਅਤੇ ਜੋ ਕਿਸਾਨਾਂ ਦਾ ਕਰਜਾ ਤੁਰੰਤ ਮੁਆਫ ਕੀਤਾ ਜਾਵੇ ਇਸ ਮੌਕੇ ’ਤੇ ਕਸ਼ਮੀਰ ਸਿੰਘ ਜੰਡਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਖੁਦਕੁਸ਼ੀਆਂ ਵਿਚ ਵਾਧਾ ਹੋਵੇਗਾ ਅਤੇ ਸਰਕਾਰ ਨੂੰ ਜਿਮਨੀ ਚੋਣਾਂ ਵਿਚ ਵੀ ਕਿਸਾਨਾਂ ਦੇ ਰੋਸ਼ ਦਾ ਸਾਹਮਣਾ ਕਰਨਾ ਪਵੇਗਾ। ਜਲੰਧਰ ਦੀ ਜਿਮਨੀ ਚੋਣ ਵਿਚ ਵੀ ਕਿਸਾਨਾਂ ਦੇ ਰੋਸ਼ ਦਾ ਸਾਹਮਣਾ ਕਰਨਾ ਪਵੇਗਾ ਅਤੇ ਜੋ ਕਿਸਾਨਾਂ ਨਾਲ ਸਰਕਾਰ ਨੇ ਵਾਧੇ ਦਿੱਤੇ ਸੀ ਉਨ੍ਹਾਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ’ਤੇ ਸ. ਮੋਹਨ ਸਿੰਘ ਫੌਜੀ, ਸੁਰਿੰਦਰ ਸਿੰਘ, ਦਰਵੇਸ਼ ਪਿੰਡ, ਬਲਾਕ ਪ੍ਰਧਾਨ ਫਗਵਾੜਾ ਹਰਪਾਲ ਸਿੰਘ ਢੰਡੋਰੀ, ਰਣਜੀਤ ਸਿੰਘ ਢੰਡੋਰ, ਬਲਵਿੰਦਰ ਸਿੰਘ ਫਤਿਹਪੁਰ, ਗੁਰਚੇਤਨ ਸਿੰਘ ਮੁਆਈ, ਜਸਵੀਰ ਸਿੰਘ ਜੰਡੂ ਸੰਘਾ, ਤਰਲੋਕ ਸਿੰਘ ਆਦਿ ਨਜਰ ਆਏ।