Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਾਰਤੀ ਕੁੜੀਆਂ ਨੇ ਇੰਗਲੈਂਡ ਨੂੰ ਦਿਤੀ ਕਰਾਰੀ ਹਾਰ

ਭਾਰਤੀ ਮਹਿਲਾ ਅੰਡਰ-19 ਟੀਮ ਨੇ ਦੱਖਣੀ ਅਫਰੀਕਾ ਵਿੱਚ ਖੇਡੇ ਜਾ ਰਹੇ ਵਿਸ਼ਵ ਕੱਪ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਮਾਰੂ ਗੇਂਦਬਾਜ਼ੀ ਦੇ ਦਮ ‘ਤੇ ਫਾਈਨਲ ‘ਚ ਟੀਮ ਇੰਡੀਆ ਨੇ ਇੰਗਲੈਂਡ ਦੀ ਟੀਮ ਨੂੰ ਸਿਰਫ 68 ਦੌੜਾਂ ‘ਤੇ ਢੇਰ ਕਰ ਦਿੱਤਾ। ਇਸ ਤੋਂ ਬਾਅਦ 14ਵੇਂ ਓਵਰ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਇਸ ਛੋਟੇ ਸਕੋਰ ਨੂੰ ਹਾਸਲ ਕਰਕੇ ਵਿਸ਼ਵ ਕੱਪ ਟਰਾਫੀ ‘ਤੇ ਕਬਜ਼ਾ ਕਰ ਲਿਆ।

ਟਾਸ ਹਾਰਨ ਤੋਂ ਬਾਅਦ ਇੰਗਲੈਂਡ ਦੀ ਟੀਮ ਨੂੰ ਭਾਰਤ ਖਿਲਾਫ ਬੱਲੇਬਾਜ਼ੀ ਕਰਨ ਲਈ ਮਜਬੂਰ ਹੋਣਾ ਪਿਆ। ਸ਼ੈਫਾਲੀ ਵਰਮਾ ਦੀ ਸਟੀਕ ਰਣਨੀਤੀ ਦੇ ਸਾਹਮਣੇ ਗੇਂਦਬਾਜ਼ਾਂ ਨੇ ਤਿੱਖੀ ਗੇਂਦਬਾਜ਼ੀ ਕਰਦੇ ਹੋਏ ਇੰਗਲਿਸ਼ ਟੀਮ ਨੂੰ ਸਿਰਫ 68 ਦੌੜਾਂ ‘ਤੇ ਚਿੱਤ ਕਰ ਦਿੱਤਾ।ਭਾਰਤੀ ਟੀਮ ਨੇ ਆਈਸੀਸੀ ਵੱਲੋਂ ਆਯੋਜਿਤ ਪਹਿਲੇ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਇੰਗਲੈਂਡ ਖ਼ਿਲਾਫ਼ ਇੱਕਤਰਫ਼ਾ ਜਿੱਤ ਦਰਜ ਕੀਤੀ। ਸ਼ੈਫਾਲੀ ਵਰਮਾ ਦੀ ਭਾਰਤੀ ਟੀਮ ਨੇ ਧਮਾਕੇਦਾਰ ਖੇਡ ਦਿਖਾਉਂਦੇ ਹੋਏ ਟਰਾਫੀ ਜਿੱਤਣ ਦੇ ਨਾਲ ਹੀ ਇਤਿਹਾਸ ਦੇ ਪੰਨਿਆਂ ‘ਚ ਆਪਣਾ ਨਾਂ ਦਰਜ ਕਰਵਾਇਆ। ਪਹਿਲਾ ਵਿਸ਼ਵ ਕੱਪ ਖਿਤਾਬ ਜਿੱਤਣ ਦਾ ਕਾਰਨਾਮਾ ਹੁਣ ਇਸ ਟੀਮ ਦੇ ਨਾਂ ਹੈ।ਭਾਰਤੀ ਟੀਮ ਨੇ ਆਈਸੀਸੀ ਵੱਲੋਂ ਆਯੋਜਿਤ ਪਹਿਲੇ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਇੰਗਲੈਂਡ ਖ਼ਿਲਾਫ਼ ਇੱਕਤਰਫ਼ਾ ਜਿੱਤ ਦਰਜ ਕੀਤੀ। ਸ਼ੈਫਾਲੀ ਵਰਮਾ ਦੀ ਭਾਰਤੀ ਟੀਮ ਨੇ ਧਮਾਕੇਦਾਰ ਖੇਡ ਦਿਖਾਉਂਦੇ ਹੋਏ ਟਰਾਫੀ ਜਿੱਤਣ ਦੇ ਨਾਲ ਹੀ ਇਤਿਹਾਸ ਦੇ ਪੰਨਿਆਂ ‘ਚ ਆਪਣਾ ਨਾਂ ਦਰਜ ਕਰਵਾਇਆ। ਪਹਿਲਾ ਵਿਸ਼ਵ ਕੱਪ ਖਿਤਾਬ ਜਿੱਤਣ ਦਾ ਕਾਰਨਾਮਾ ਹੁਣ ਇਸ ਟੀਮ ਦੇ ਨਾਂ ਹੈ।ਸਾਲ 2007 ਵਿੱਚ, ਭਾਰਤੀ ਟੀਮ ਨੇ ਆਈਸੀਸੀ ਟੀ-20 ਵਿਸ਼ਵ ਕੱਪ ਦਾ ਪਹਿਲਾ ਐਡੀਸ਼ਨ ਜਿੱਤਿਆ ਸੀ। ਟੀਮ ਦੀ ਕਪਤਾਨੀ ਮਹਿੰਦਰ ਸਿੰਘ ਧੋਨੀ ਦੇ ਹੱਥਾਂ ‘ਚ ਸੀ ਅਤੇ ਉਸ ਨੇ ਨੌਜਵਾਨ ਟੀਮ ਨਾਲ ਦੱਖਣੀ ਅਫਰੀਕਾ ‘ਚ ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ ਸੀ। ਸ਼ੈਫਾਲੀ ਵਰਮਾ ਨੇ ਦੱਖਣੀ ਅਫਰੀਕਾ ਵਿੱਚ ਪਹਿਲਾ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਸਾਬਕਾ ਕਪਤਾਨ ਦੀ ਬਰਾਬਰੀ ਕਰ ਲਈ ਹੈ। ਭਾਰਤ ਨੇ ਇੱਥੇ ਫਾਈਨਲ ਵਿੱਚ ਇੰਗਲੈਂਡ ਦੀ ਟੀਮ ਨੂੰ ਹਰਾਇਆ।