Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਨੋਹਰ ਲਾਲ ਸੰਸਾਰ ਨੂੰ ਅਲਵਿਦਾ ਕਹਿ ਗਏ

ਮਨੋਹਰ ਲਾਲ ਸੰਸਾਰ ਨੂੰ ਅਲਵਿਦਾ ਕਹਿ ਗਏ

ਜਲੰਧਰ, (ਬਿੳੂਰੋ)-ਕਾਂਗਰਸੀ ਨੇਤਾ ਵਰਿੰਦਰ ਭਾਰਦਵਾਜ ਅਤੇ ਰਾਜੇਸ਼ ਭਾਰਦਵਾਜ ਦੇ ਪਿਤਾ ਸ੍ਰੀ ਮਨੋਹਰ ਲਾਲ ਅੱਜ ਸੰਸਾਰ ਨੂੰ ਅਲਵਿਦਾ ਕਹਿ ਗਏ। ਜਿਨ੍ਹਾਂ ਦਾ ਅੰਤਿਮ ਸੰਸਕਾਰ ਹਰਨਾਮਦਾਸਪੁਰਾ ਸ਼ਮਸ਼ਾਨ ਘਾਟ ’ਚ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਉਹ ਕੁਝ ਦਿਨਾਂ ਤੋਂ ਹਸਪਤਾਲ ’ਚ ਦਾਖਲ ਸਨ। ਜਿਨ੍ਹਾਂ ਦਾ ਅੱਜ ਸਿਹਤ ਜਿਆਦਾ ਖਰਾਬ ਹੋਣ ਕਾਰਨ ਸੰਸਾਰ ਨੂੰ ਅਲਵਿਦਾ ਕਹਿ ਗਏ।