Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ
You are currently viewing ਮਹਾਕਾਲ ਮੰਦਰ ‘ਚ ਭਸਮ ਆਰਤੀ ਦੌਰਾਨ ਗਰਭ ਗ੍ਰਹਿ ‘ਚ ਲੱਗੀ ਅੱਗ

ਮਹਾਕਾਲ ਮੰਦਰ ‘ਚ ਭਸਮ ਆਰਤੀ ਦੌਰਾਨ ਗਰਭ ਗ੍ਰਹਿ ‘ਚ ਲੱਗੀ ਅੱਗ

ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨਗਰਭ ਗ੍ਰਹਿ ‘ਚ ਲੱਗੀ ਅੱਗ ‘ਚ ਪੁਜਾਰੀ ਸਮੇਤ 13 ਲੋਕ ਝੁਲਸ ਗਏ। ਭਸਮ ਆਰਤੀ ਦੌਰਾਨ ਅਬੀਰ-ਗੁਲਾਲ ਲਗਾਇਆ ਜਾ ਰਿਹਾ ਸੀ। ਇਸ ਦੌਰਾਨ ਅੱਗ ਲੱਗ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਜਾਰੀ ਹੈ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ।ਰਿਪੋਰਟ ਮੁਤਾਬਕ ਇਸ ਘਟਨਾ ਨਾਲ ਉੱਥੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਉਜੈਨ ਦੇ ਕੁਲੈਕਟਰ ਨੀਰਜ ਕੁਮਾਰ ਸਿੰਘ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਦੀ ਇਸ ਘਟਨਾ ਕਾਰਨ ਲੋਕ ਮਾਮੂਲੀ ਝੁਲਸ ਗਏ ਹਨ। ਕੋਈ ਵੀ ਗੰਭੀਰ ਜ਼ਖਮੀ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਪ੍ਰਸਿੱਧ ਮਹਾਕਾਲੇਸ਼ਵਰ ਵਿੱਚ ਐਤਵਾਰ ਸ਼ਾਮ ਨੂੰ ਹੋਲੀ ਦਾ ਤਿਉਹਾਰ ਸ਼ੁਰੂ ਹੋ ਗਿਆ ਸੀ। ਇੱਥੇ ਸਭ ਤੋਂ ਪਹਿਲਾਂ ਸ਼ਾਮ ਦੀ ਆਰਤੀ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨੇ ਬਾਬਾ ਮਹਾਕਾਲ ਨਾਲ ਗੁਲਾਲ ਦੀ ਹੋਲੀ ਖੇਡੀ ਗਈ।