Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਟਾਇਆ

ਮੁਹਾਲੀ, ਪੰਜਾਬ ਦੀ ‘ਆਪ’ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਦੇ ਸੇਵਾਕਾਲ ਵਾਧੇ ਨੂੰ ਵਾਪਸ ਲੈ ਲਿਆ ਹੈ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਦਿੱਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਇਹ ਹੁਕਮ ਵਾਪਸ ਲੈ ਲਏ ਗਏ ਹਨ।