Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਹੋਇਆ ਦੇਹਾਂਤ!

ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਹੋਇਆ ਦੇਹਾਂਤ!

ਜਲੰਧਰ ਦੀ ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਸੀ।

ਅਮਿਤਾ ਸ਼ਰਮਾ ਆਪਣੇ ਪਿੱਛੇ ਆਪਣੇ ਪਤੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ। ਅਮਿਤਾ ਸ਼ਰਮਾ ਦੀ ਮੌਤ ਦੀ ਖਬਰ ਤੋਂ ਬਾਅਦ ਮੀਡੀਆ ਜਗਤ ਵਿੱਚ ਸ਼ੋਕ ਦੀ ਲਹਿਰ ਹੈ।

ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ ਤੇ ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ, ਪੈਟਰਨ ਪ੍ਰਦੀਪ ਵਰਮਾ ਅਤੇ ਹੋਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੀਡੀਆ ਜਗਤ ਵਿੱਚ ਮਹਿਲਾ ਪੱਤਰਕਾਰ ਤੇ ਤੌਰ ‘ਤੇ ਅਮਿਤਾ ਸ਼ਰਮਾ ਨੇ ਨਿਵੇਕਲੀ ਪਛਾਣ ਬਣਾਈ ਸੀ।

ਉਹਨਾਂ ਦੀ ਮੌਤ ਨਾਲ ਜਲੰਧਰ ਮੀਡੀਆ ਜਗਤ ਨੂੰ ਭਾਰੀ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਡਿਜੀਟਲ ਮੀਡੀਆ ਐਸੋਸੀਏਸ਼ਨ ਪਰਿਵਾਰ ਦੇ ਨਾਲ ਖੜੀ ਹੈ