Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਮਿਸ਼ਨ ਵੁਮੈਨ ਸੈਲ ਵਲੋਂ ਹਾਰ ਸਾਲ ਦੀ ਤਰਾਂ ਮਨਾਈ ਜਾਵੇਗੀ ਧੀਆਂ ਦੀ ਲੋਹੜੀ:ਊਸ਼ਾ ਮਾਹੀ

ਜਲੰਧਰ, (ਵਰਿੰਦਰ)- ਹਾਰ ਸਾਲ ਦੀ ਤਰਾਂ ਇਸ ਸਾਲ ਵੀ ਲੋਹੜੀ ਦੇ ਪ੍ਰੋਗਰਾਮ ਨੂੰ ਲੈ ਕੇ ਮਿਸ਼ਨ ਵੁਮੈਨ ਸੈਲ ਦੇ ਮੁਖ ਦਫ਼ਤਰ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੱਲਬਾਤ ਕਰਦੇ ਮੈਡਮ ਊਸ਼ਾ ਮਾਹੀ ਨੇ ਪੱਤਰਕਾਰਾਂ ਨੂੰ ਦਸਿਆ ਕਿ ਹਾਰ ਸਾਲ ਦੀ ਤਰਾਂ ਇਸ ਸਾਲ ਵੀ 11- 1-2023 ਪ੍ਰੋਗਰਾਮ ਧੀਆਂ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਸਭ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਆਪ ਸਭ ਇਸ ਪ੍ਰੋਗਰਾਮ ਦੇ ਵਿੱਚ ਜ਼ਰੂਰ ਸ਼ਾਮਲ ਹੋਣ। ਇਸ ਮੌਕੇ ਮੁੱਖ ਤੌਰ ਤੇ ਕਰਤਾਰਪੁਰ ਵਿਧਾਇਕ ਬਲਕਾਰ ਸਿੰਘ, ਰਾਜਵਿੰਦਰ ਕੌਰ ਪੰਜਾਬ ਸੈਕਟਰੀ ਆਮ ਆਦਮੀ ਪਾਰਟੀ, ਯੁਗਰਾਜ ਸ਼ਰਮਾ ਸ਼ਿਵ ਸੈਨਾ ਪੰਜਾਬ ਪ੍ਰਧਾਨ,ਤਰਸੇਮ, ਹਰਿ ਓਮ , ਜਗਦੀਸ਼ ,ਜਸਵਿੰਦਰ, ਡਾ. ਸੱਭਰਵਾਲ, ਬੌਬੀ, ਦੇਵਰਾਜ, ਮਨਪ੍ਰੀਤ ਕੌਰ, ਸ਼ੀਤਲ, ਬਲਜੀਤ ਸੀਮਾ, ਜਸਬੀਰ ਕੌਰ, ਦਲਜੀਤ ਸਿੰਘ, ਨੇਹਾ, ਵਿਜੈ, ਰਵੀ ਆਦਿ ਮੌਜੂਦ ਸਨ।