Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮਿੱਠਾਪੁਰ ਨਜਦੀਕ ਚੌਰ ਸਾਈਕਲ ਸਵਾਰ ਤੋਂ ਪੈਸੇ ਮੁਬਾਈਲ ਲੁਟ ਕੇ ਹੋਇਆ ਫਰਾਰ

ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ’ਚ ਲਗਾਤਾਰ ਚੋਰੀ ਦੀਆਂ ਘਟਨਾ ਵਧ ਰਹੀਆਂ ਹਨ। ਆਏ ਦਿਨ ਚੋਰ ਅਸਾਨੀ ਨਾਲ ਲੋਕਾਂ ਨੂੰ ਸ਼ਿਕਾਰ ਬਣਾ ਕੇ ਫਰਾਰ ਹੋ ਰਹੇ ਹਨ। ਉਥੇ ਪ੍ਰਸ਼ਾਸਨ ਇਨ੍ਹਾਂ ਨੂੰ ਫੜਨ ’ਚ ਨਕਾਮ ਸ਼ਾਬਤ ਹੋ ਰਹੀ ਹੈ। ਬੀਤੇ ਦਿਨ ਜੁਗੇਸ਼ ਗੁਪਤਾ ਨਾਮਕ ਕਿਸ਼ਨ ਨਗਰ ਨਿਵਾਸੀ ਨੇ ਦੱਸਿਆ ਕਿ ਉਹ ਖਾਣ ਵਾਲਾ ਸਮਾਨ ਦੁਕਾਨਾਂ ’ਤੇ ਸਪਲਾਈ ਦੇਣ ਜਾ ਰਿਹਾ ਸੀ ਕਿ ਅਚਾਨਕ ਬਾਇਕ ਸਵਾਰ ਦੋ ਨੌਜਵਾਨ ਉਸ ਨੂੰ ਤੇਜਧਾਰ ਹਥਿਆਰ ਦਿਖਾ ਕੇ ਉਸ ਕੋਲੋਂ 30 ਹਜਾਰ ਨਗਦੀ ’ਤੇ ਮੁਬਾਈਲ ਖੋ ਕੇ ਫਰਾਰ ਹੋ ਗਿਆ। ਉਸਨੇ ਡਵੀਜਨ 7 ਵਿਚ ਇਸ ਦੀ ਸ਼ਿਕਾਇਤ ਦਰਜ ਕਰਵਾਈ। ਮੌਕੇ ’ਤੇ ਪੁਲਿਸ ਪਹੁੰਚ ਮਾਮਲੇ ਦੀ ਛਾਣ ਬੀਣ ਕਰ ਰਹੀ ਹੈ।