Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੁਜ਼ੱਫਰਨਗਰ ਵਿੱਚ ਸਹੁਰੇ ਨੇ ਗਰਭਵਤੀ ਨੂੰਹ ਨਾਲ ਕੀਤਾ ਬਲਾਤਕਾਰ, ਚੁੱਪ ਰਹਿਣ ਦੀ ਦਿੱਤੀ ਧਮਕੀ

ਮੁਜ਼ੱਫਰਨਗਰ ਵਿੱਚ ਸਹੁਰੇ ਨੇ ਗਰਭਵਤੀ ਨੂੰਹ ਨਾਲ ਕੀਤਾ ਬਲਾਤਕਾਰ, ਚੁੱਪ ਰਹਿਣ ਦੀ ਦਿੱਤੀ ਧਮਕੀ

ਮੁਜ਼ੱਫਰਨਗਰ ਵਿੱਚ ਇੱਕ ਸਹੁਰੇ ਨੇ ਗਰਭਵਤੀ ਨੂੰਹ ਨਾਲ ਬਲਾਤਕਾਰ ਕੀਤਾ ਅਤੇ ਬਾਅਦ ‘ਚ ਉਸ ਨੂੰ ਚੁੱਪ ਰਹਿਣ ਦੀ ਧਮਕੀ ਵੀ ਦਿੱਤੀ। ਦੈਨਿਕ ਭਾਸਕਰ ‘ਚ ਛਪੀ ਇਕ ਖਬਰ ਮੁਤਾਬਿਕ ਜਦੋਂ ਪੀੜਤ ਨੂੰਹ ਨੇ ਇਸ ਬਾਰੇ ਆਪਣੇ ਪਤੀ ਨੂੰ ਦੱਸਿਆ ਤਾਂ ਪਤੀ ਨੇ ਕਿਹਾ ਕਿ ਹੁਣ ਮੈਂ ਤੈਨੂੰ ਆਪਣੇ ਨਾਲ ਨਹੀਂ ਰੱਖ ਸਕਦਾ ਕਿਉਂਕਿ ਹੁਣ ਤੂੰ ਮੇਰੇ ਪਿਤਾ ਦੀ ਪਤਨੀ ਬਣ ਗਈ ਹੈ।ਦੱਸ ਦਈਏ ਕਿ ਪੀੜਤਾ ਦਾ ਵਿਆਹ ਅਗਸਤ 2022 ਵਿੱਚ ਹੋਇਆ ਸੀ। ਪੀੜਤਾ ਦਾ ਦੋਸ਼ ਹੈ ਕਿ ਉਸ ਦਾ ਸਹੁਰਾ ਵਿਆਹ ਤੋਂ ਬਾਅਦ ਤੋਂ ਹੀ ਉਸ ‘ਤੇ ਬੁਰੀ ਨਜ਼ਰ ਰੱਖਦਾ ਸੀ ਅਤੇ 5 ਜੁਲਾਈ ਨੂੰ ਮੌਕਾ ਵੇਖ ਕੇ ਉਸ ਨਾਲ ਜਬਰ-ਜ਼ਨਾਹ ਕਰ ਕੇ ਭੱਜ ਗਿਆ।ਘਟਨਾ ਤੋਂ ਬਾਅਦ ਪੀੜਤਾ ਆਪਣੇ ਨਾਨਕੇ ਘਰ ਚਲੀ ਗਈ। ਪੀੜਤਾ ਨੇ 5 ਸਤੰਬਰ ਨੂੰ ਐਫਆਈਆਰ ਦਰਜ ਕਰਵਾਈ ਸੀ।