Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮੋਗਾ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ, ਇੱਕ ਦੀ ਮੌਤ

ਮੋਗਾ ਦੇ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਫਿਲਹਾਲ ਪੁਲਿਸ ਮੌਕੇ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕਲ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਲੜਾਈ ਨੇ ਹਿੰਸਕ ਰੂਪ ਧਾਰ ਲਿਆ ਸੀ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ।

ਪਿੰਡ ਵਾਲ਼ਿਆਂ ਦੇ ਮੁਤਾਬਕ ਗੁਰਦੁਆਰਾ ਕਮੇਟੀ ਦੇ ਪੁਰਾਣੇ ਮੈਂਬਰਾਂ ਤੋਂ ਨਵੀਂ ਬਣੀ ਕਮੇਟੀ ਹਿਸਾਬ ਮੰਗ ਰਹੀ ਸੀ ਜਿਸ ਕਾਰਨ ਲੜਾਈ ਹੋਈ। ਹਾਲਾਂਕਿ ਅਜੇ ਤੱਕ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।