Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਲਈ ਰਹੋ ਤਿਆਰ!

ਭਾਰਤ ਵਿੱਚ ਕੜਾਕੇ ਦੀ ਗਰਮੀ ਨਾਲ ਲੋਕ ਜੂਝ ਰਹੇ ਲੋਕਾਂ ਦੇ ਲਈ ਰਾਹਤ ਦੀ ਖ਼ਬਰ ਹੈ। ਦੱਸ ਦੇਈਏ ਕਿ ਜਲਦ ਹੀ ਹਰਿਆਣਾ-ਪੰਜਾਬ ‘ਚ ਗਰਮੀ ਤੋਂ ਰਾਹਤ ਮਿਲੇਗੀ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸੂਬੇ ਦੇ ਲੋਕਾਂ ਨੂੰ ਬੀਤੇ ਦਿਨੀ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਨੂੰ ਤੇਜ਼ ਹਨੇਰੀ ਦੇ ਨਾਲ-ਨਾਲ ਕਈ ਇਲਾਕਿਆਂ ‘ਚ ਮੀਂਹ ਪਿਆ।

ਦਰਅਸਲ ਪੰਜਾਬ, ਚੰਡੀਗੜ੍ਹ ਪੰਜਾਬ ਤੇ ਹਰਿਆਣਾ ‘ਚ ਗਰਮੀ ਦਾ ਸਿਖਰਾਂ ‘ਤੇ ਹੈ। ਬੀਤੇ ਦਿਨੀ ਪੰਜਾਬ ਵਿੱਚ ਪਟਿਆਲਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਕਿਹਾ ਜਾ ਰਿਹਾ ਹੈ ਕਿ ਪੰਜਾਬ, ਹਰਿਆਣਾ ‘ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।