Business Khas

Latest news
ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ ਸਰਕਾਰ ਦੇ ਪੱਖ 'ਚ ਆਇਆ ਦਿੱਲੀ ਹਾਈਕੋਰਟ ਦਾ ਫੈਸਲਾ ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਯਸ਼ ਚੋਪੜਾ ਦੀ ਪਤਨੀ ਦਾ ਪਾਮੇਲਾ ਚੋਪੜਾ ਦਾ ਦਿਹਾਂਤ

ਯਸ਼ ਚੋਪੜਾ ਦੀ ਪਤਨੀ ਅਤੇ ਆਦਿਤਿਆ ਚੋਪੜਾ ਦੀ ਮਾਂ ਪਾਮੇਲਾ ਚੋਪੜਾ ਦਾ 85 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਮੁੰਬਈ ‘ਚ ਉਨ੍ਹਾਂ ਦੀ ਮੌਤ ਹੋ ਗਈ। ਪਾਮੇਲਾ ਆਪਣੇ ਪਤੀ ਯਸ਼ ਚੋਪੜਾ ਦੇ ਪ੍ਰੋਡਕਸ਼ਨ ਹਾਊਸ ਯਸ਼ਰਾਜ ਫਿਲਮਜ਼ ਵਿੱਚ ਹਮੇਸ਼ਾ ਹੀ ਬਹੁਤ ਸਰਗਰਮ ਰਹੀ ਹੈ ਅਤੇ ਕਈ ਫ਼ਿਲਮਾਂ ਵਿੱਚ ਲੇਖਕ ਅਤੇ ਡਿਜ਼ਾਈਨ ਵਜੋਂ ਵੀ ਉਨ੍ਹਾਂ ਨੂੰ ਸਿਹਰਾ ਦਿੱਤਾ ਗਿਆ ਹੈ। ਯਸ਼ਰਾਜ ਪ੍ਰੋਡਕਸ਼ਨ ਹਾਊਸ ਨੇ ਪਾਮੇਲਾ ਚੋਪੜਾ ਦੀ ਮੌਤ ਦੀ ਖਬਰ ਦਿੱਤੀ ਹੈ।