ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤ ਨੇ ਹਮੇਸ਼ਾ ਜੁੜਨ, ਅਪਣਾਉਣ ਅਤੇ ਗਲੇ ਲਗਾਉਣ ਦੀਆਂ ਪ੍ਰੰਪਰਾਵਾਂ ਦੀ ਪਾਲਣਾ ਕੀਤੀ ਹੈ। ਉਨ੍ਹਾਂ ਨੇ ਯੋਗ ਰਾਹੀਂ ਵਿਰੋਧ ਤੇ ਰੁਕਾਵਟਾਂ ਨੂੰ ਦੂਰ ਕਰਨ ਦਾ ਸੱਦਾ ਵੀ ਦਿੱਤਾ। ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਭਾਰਤੀਆਂ ਨੇ ਹਮੇਸ਼ਾ ਨਵੇਂ ਵਿਚਾਰਾਂ ਦਾ ਸੁਆਗਤ ਕੀਤਾ ਹੈ, ਉਨ੍ਹਾਂ ਦੀ ਸਰਪ੍ਰਸਤੀ ਕੀਤੀ ਹੈ ਅਤੇ ਦੇਸ਼ ਦੀ ਅਮੀਰ ਵਿਭਿੰਨਤਾ ਦਾ ਜਸ਼ਨ ਮਨਾਇਆ ਹੈ।
ਯੋਗ ਰਾਹੀਂ ਵਿਰੋਧ ਤੇ ਰੁਕਾਵਟਾਂ ਨੂੰ ਦੂਰ ਕਰਨ ਦਾ ਸੱਦਾ ਵੀ ਦਿੱਤਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
- Post author:businesSsKhas
- Post published:June 21, 2023
- Post category:ਪੰਜਾਬ
