Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਰਣਬੀਰ-ਆਲੀਆ ਨੇ ਕ੍ਰਿਸਮਸ ਮੌਕੇ ਆਪਣੀ ਬੇਟੀ ਰਾਹਾ ਦੀ ਦਿਖਾਈ ਪਹਿਲੀ ਝਲਕ

ਰਣਬੀਰ-ਆਲੀਆ ਨੇ ਕ੍ਰਿਸਮਸ ਮੌਕੇ ਆਪਣੀ ਬੇਟੀ ਰਾਹਾ ਦੀ ਦਿਖਾਈ ਪਹਿਲੀ ਝਲਕ

ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਕ੍ਰਿਸਮਸ ਦਾ ਵੱਡਾ ਤੋਹਫਾ ਦਿੱਤਾ ਹੈ। ਇਸ ਜੋੜੇ ਦੀ ਬੇਟੀ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਰਾਹਾ ਦਾ ਵੀਡੀਓ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਆਲੀਆ ਅਤੇ ਰਣਬੀਰ ਦੀ ਰਾਜਕੁਮਾਰੀ ਦੀ ਪਹਿਲੀ ਝਲਕ ‘ਤੇ ਪ੍ਰਸ਼ੰਸਕਾਂ ਦੇ ਦਿਲ ਹਾਰ ਬੈਠੇ ਹਨ।