Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ

ਰਾਖੀ ਸਾਵੰਤ ਨੇ ਕਰਵਾਇਆ ਦੂਜਾ ਵਿਆਹ

ਬਾਲੀਵੁੱਡ ਦੀ ‘ਡਰਾਮਾ ਕੁਈਨ’ ਰਾਖੀ ਸਾਵੰਤ ਨੇ ਆਪਣੇ ਬੁਆਏਫ੍ਰੈਂਡ ਆਦਿਲ ਖਾਨ ਦੁਰਾਨੀ ਨਾਲ ਕੋਰਟ ਮੈਰਿਜ ਕਰਾ ਲਈ ਹੈ। ਇਸ ਦੌਰਾਨ Rakhi Sawant ਅਤੇ Adil Khan Durrani ਦੀ court marriage ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।ਇਨ੍ਹਾਂ ਵਾਇਰਲ ਤਸਵੀਰਾਂ ਵਿੱਚ ਰਾਖੀ ਸਾਵੰਤ ਕੋਰਟ ਮੈਰਿਜ ਦੇ ਕਾਗਜ਼ਾਂ ‘ਤੇ ਦਸਤਖਤ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦਾ ਬੁਆਏਫ੍ਰੈਂਡ ਆਦਿਲ ਦੁਰਾਨੀ ਉਸ ਦੇ ਨਾਲ ਬੈਠਿਆ ਹੋਇਆ ਹੈ। ਤਸਵੀਰਾਂ ਦੇਖ ਲੋਕ ਦੋਵਾਂ ਨੂੰ ਵਧਾਈਆਂ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਵਿੱਚ ਰਾਖੀ ਸਾਵੰਤ ਨੇ ਚਿੱਟੇ ਅਤੇ ਗੁਲਾਬੀ ਰੰਗ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ ਅਤੇ ਆਪਣਾ ਸਿਰ ਚੁੰਨੀ ਨਾਲ ਢੱਕਿਆ ਹੋਇਆ