Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਰਾਤੋਂ ਰਾਤ ਵਧਿਆ ਪਾਣੀ ਦਾ ਪੱਧਰ, ਘੱਗਰ ਵਿਚ ਨਵਾਂ ਪਾੜ

ਰਾਤੋਂ ਰਾਤ ਵਧਿਆ ਪਾਣੀ ਦਾ ਪੱਧਰ, ਘੱਗਰ ਵਿਚ ਨਵਾਂ ਪਾੜ

ਜੰਮੂ-ਕਸ਼ਮੀਰ ਦੇ ਉੱਜ ਡੈਮ ਤੋਂ ਰਾਵੀ ਵਿਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਦੇਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ‘ਚ ਵੀ ਇਸ ਦਾ ਅਸਰ ਪਵੇਗਾ। ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ਵਿਚ ਅਲਰਟ ਜਾਰੀ ਕਰ ਦਿੱਤਾ ਹੈ।ਰਾਤੋਂ ਰਾਤ ਪਾਣੀ ਦਾ ਪੱਧਰ ਵਧਿਆ ਹੈ। ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਾੜ ਪਿਆ ਹੈ। ਪਾੜ ਪੈਣ ਨਾਲ ਪਾਣੀ ਭਾਰਤ ਪਾਕਿ ਸਰਹੱਦ ਨਾਲ ਲੱਗ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਮੂਨਕ ਦੇ ਬੱਲਰਾਂ ਅਤੇ ਚੂਲੜ ਵਿਖੇ ਤਬਾਹੀ ਮਚ ਸਕਦੀ ਹੈ।